ਡੈਗ ਹਿਯੁਵਰਡ-ਮਿਲਸ ਬਹੁਤ ਸਾਰੀਆਂ ਕਿਤਾਬਾਂ ਦਾ ਲੇਖਕ ਹੈ ਜਿਸ ਵਿਚ ਸਭ ਤੋਂ ਜ਼ਿਆਦਾ ਵਿਕਣ ਵਾਲੀ ਕਿਤਾਬ "ਵਫ਼ਾਦਾਰੀ ਅਤੇ ਬੇਵਫ਼ਾਈ" ਵੀ ਸ਼ਾਮਲ ਹੈI ਉਹ ਦੋ ਹਜ਼ਾਰ ਕਲੀਸੀਆਂ ਦੇ ਸੰਵਿਧਾਨਕ ਦੇ ਸੰਸਥਾਪਕ ਵੀ ਹੈ ਜਿਹਨਾਂ ਨੂੰ ਲਾਇਟਹਾਊਸ ਚੈਪਲ ਇੰਟਰਨੈਸ਼ਨਲ ਕਿਹਾ ਜਾਂਦਾ ਹੈI
ਡੈਗ ਹਿਯੁਵਰਡ-ਮਿਲਸ ਇਕ ਅੰਤਰਰਾਸ਼ਟਰੀ ਪ੍ਰਚਾਰਕ ਹੈ, ਅੰਤਰਰਾਸ਼ਟਰੀ ਹੀਲਿੰਗ ਜੀਜਸ ਕਰੂਸਡਜ਼ ਅਤੇ ਦੁਨੀਆਂ ਭਰ ਦੀਆਂ ਕਾਨਫ਼ਰੰਸਾਂ ਵਿਚ ਸੇਵਕ ਵੀ ਹੈI ਵਧੇਰੇ ਜਾਣਕਾਰੀ ਲਈ ਸੰਪਰਕ ਕਰੋ www.daghewardmills.org.