Error loading page.
Try refreshing the page. If that doesn't work, there may be a network issue, and you can use our self test page to see what's preventing the page from loading.
Learn more about possible network issues or contact support for more help.
Title details for Tera Ki Faisla by Gursimar Kaur - Available

Tera Ki Faisla

ebook

2010 ਵਿਚ ਇਹ ਕਿਤਾਬ ਲਿਖੀ ਲੇਕਿਨ ਜ਼ਿੰਦਗੀ ਵਿਚ ਗੁਆਚ ਗਈ, ਲਿਖਣਾ ਇਕ ਸ਼ੌਕ ਬਣ ਕੇ ਰਹਿ ਗਿਆ।ਆਖਿਰਕਾਰ ਇਸ ਕਹਾਣੀ ਨੂੰ ਸਾਂਝਾ ਕਰਣ ਦੀ ਹਿੰਮਤ ਜੁਟਾ ਰਹੀ ਹਾਂ। ਹੋ ਸਕਦਾ ਇਹ ਕਿਤਾਬ ਅੱਜ ਦੇ ਸਮੇਂ ਤੋਂ ਵੱਖਰੀ ਹੋਵੇ ।ਉਸ ਵੇਲੇ ਕੋਈ ਵਿਰਲਾ ਹੀ ਹੁੰਦਾ ਸੀ ਜੋ ਮੁੜ ਵਤਨਾਂ ਨੂੰ ਜਾਂਦਾ। ਇਸ ਕਿਤਾਬ ਦੇ ਲਿਖੇ ਜਾਣ ਤੋਂ ਦਸ ਵਰਿਆਂ ਬਾਅਦ ਮੈਂ ਯਕੀਨ ਨਾਲ ਕਹਿ ਸਕਦੀ ਹਾਂ ਕਿ ਸਮਾਂ ਵਾਕਈ ਬਦਲ ਰਿਹਾ। ਇਸ ਕਿਤਾਬ ਦੀ ਨਾਇਕਾ ਨੇ ਬੜਾ ਹੀ ਕੀਮਤੀ ਸਬਕ ਸਿਖਿਆ। ਇਨਸਾਨ ਕਿਥੇ ਰਹਿੰਦਾ ਹੈ ਉਸਤੋਂ ਜ਼ਿਆਦਾ ਇਹ ਮੈਨੇ ਰੱਖਦਾ ਉਹ ਕਿਉਂ ਅਤੇ ਕਿਸਦੇ ਨਾਲ ਰਹਿ ਰਿਹਾ ਹੈ। ਪੰਜਾਬ ਨੇ ਆਪਣੇ ਕਈ ਨੌਜਵਾਨ ਵਿਦੇਸ਼ਾਂ ਨੂੰ ਹਾਰ ਦਿੱਤੇ। ਉਹੀ ਨੌਜਵਾਨ ਵਿਦੇਸ਼ਾਂ ਵਿਚ ਅੱਡੀ ਚੋਟੀ ਦਾ ਜ਼ੋਰ ਲਾ ਕੇ ਕਮਾਈ ਕਰਦੇ। ਇਹ ਯੋਗਦਾਨ ਵਿਦੇਸ਼ਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ਨਾਲ ਖੁਸ਼ਹਾਲ ਬਣਾ ਰਿਹਾ। ਇਸ ਕਿਤਾਬ ਦੇ ਨਾਇਕ ਵਾਂਗ ਉਮੀਦ ਹੈ ਇੱਕ ਐਸਾ ਸਮਾਂ...

Formats

  • OverDrive Read
  • EPUB ebook

Languages

  • Panjabi; Punjabi